U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-901 99

Text

1

ਰਾਜਸੁ ਸਾਤਕੁ ਤਾਮਸੁ ਡਰਪਹਿ ਕੇਤੇ ਰੂਪ ਉਪਾਇਆ ॥ raajas saatak taamas ddarapeh kete roop upaaeaa |

2

ਛਲ ਬਪੁਰੀ ਇਹ ਕਉਲਾ ਡਰਪੈ ਅਤਿ ਡਰਪੈ ਧਰਮ ਰਾਇਆ ॥੩॥ chhal bapuree ih kaulaa ddarapai at ddarapai dharam raaeaa |3|

3

ਸਗਲ ਸਮਗ੍ਰੀ ਡਰਹਿ ਬਿਆਪੀ ਬਿਨੁ ਡਰ ਕਰਣੈਹਾਰਾ ॥ sagal samagree ddareh biaapee bin ddar karanaihaaraa |

4

ਕਹੁ ਨਾਨਕ ਭਗਤਨ ਕਾ ਸੰਗੀ ਭਗਤ ਸੋਹਹਿ ਦਰਬਾਰਾ ॥੪॥੧॥ kahu naanak bhagatan kaa sangee bhagat soheh darabaaraa |4|1|

5

ਮਾਰੂ ਮਹਲਾ ੫ ॥ maaroo mahalaa 5 |

6

ਪਾਂਚ ਬਰਖ ਕੋ ਅਨਾਥੁ ਧ੍ਰੂ ਬਾਰਿਕੁ ਹਰਿ ਸਿਮਰਤ ਅਮਰ ਅਟਾਰੇ ॥ paanch barakh ko anaath dhraoo baarik har simarat amar attaare |

7

ਪੁਤ੍ਰ ਹੇਤਿ ਨਾਰਾਇਣੁ ਕਹਿਓ ਜਮਕੰਕਰ ਮਾਰਿ ਬਿਦਾਰੇ ॥੧॥ putr het naaraaein kahio jamakankar maar bidaare |1|

8

ਮੇਰੇ ਠਾਕੁਰ ਕੇਤੇ ਅਗਨਤ ਉਧਾਰੇ ॥ mere tthaakur kete aganat udhaare |

9

ਮੋਹਿ ਦੀਨ ਅਲਪ ਮਤਿ ਨਿਰਗੁਣ ਪਰਿਓ ਸਰਣਿ ਦੁਆਰੇ ॥੧॥ ਰਹਾਉ ॥ mohi deen alap mat niragun pario saran duaare |1| rahaau |

10

ਬਾਲਮੀਕੁ ਸੁਪਚਾਰੋ ਤਰਿਓ ਬਧਿਕ ਤਰੇ ਬਿਚਾਰੇ ॥ baalameek supachaaro tario badhik tare bichaare |

11

ਏਕ ਨਿਮਖ ਮਨ ਮਾਹਿ ਅਰਾਧਿਓ ਗਜਪਤਿ ਪਾਰਿ ਉਤਾਰੇ ॥੨॥ ek nimakh man maeh araadhio gajapat paar utaare |2|

12

ਕੀਨੀ ਰਖਿਆ ਭਗਤ ਪ੍ਰਹਿਲਾਦੈ ਹਰਨਾਖਸ ਨਖਹਿ ਬਿਦਾਰੇ ॥ keenee rakhiaa bhagat prahilaadai haranaakhas nakheh bidaare |

13

ਬਿਦਰੁ ਦਾਸੀ ਸੁਤੁ ਭਇਓ ਪੁਨੀਤਾ ਸਗਲੇ ਕੁਲ ਉਜਾਰੇ ॥੩॥ bidar daasee sut bheo puneetaa sagale kul ujaare |3|

14

ਕਵਨ ਪਰਾਧ ਬਤਾਵਉ ਅਪੁਨੇ ਮਿਥਿਆ ਮੋਹ ਮਗਨਾਰੇ ॥ kavan paraadh bataavau apune mithiaa moh maganaare |

15

ਆਇਓ ਸਾਮ ਨਾਨਕ ਓਟ ਹਰਿ ਕੀ ਲੀਜੈ ਭੁਜਾ ਪਸਾਰੇ ॥੪॥੨॥ aaeo saam naanak ott har kee leejai bhujaa pasaare |4|2|

16

ਮਾਰੂ ਮਹਲਾ ੫ ॥ maaroo mahalaa 5 |

17

ਵਿਤ ਨਵਿਤ ਭ੍ਰਮਿਓ ਬਹੁ ਭਾਤੀ ਅਨਿਕ ਜਤਨ ਕਰਿ ਧਾਏ ॥ vit navit bhramio bahu bhaatee anik jatan kar dhaae |

18

ਜੋ ਜੋ ਕਰਮ ਕੀਏ ਹਉ ਹਉਮੈ ਤੇ ਤੇ ਭਏ ਅਜਾਏ ॥੧॥ jo jo karam kee hau haumai te te bhe ajaae |1|

19

ਅਵਰ ਦਿਨ ਕਾਹੂ ਕਾਜ ਨ ਲਾਏ ॥ avar din kaahoo kaaj na laae |

20

ਸੋ ਦਿਨੁ ਮੋ ਕਉ ਦੀਜੈ ਪ੍ਰਭ ਜੀਉ ਜਾ ਦਿਨ ਹਰਿ ਜਸੁ ਗਾਏ ॥੧॥ ਰਹਾਉ ॥ so din mo kau deejai prabh jeeo jaa din har jas gaae |1| rahaau |

21

ਪੁਤ੍ਰ ਕਲਤ੍ਰ ਗ੍ਰਿਹ ਦੇਖਿ ਪਸਾਰਾ ਇਸ ਹੀ ਮਹਿ ਉਰਝਾਏ ॥ putr kalatr grih dekh pasaaraa is hee meh urajhaae |

22

ਮਾਇਆ ਮਦ ਚਾਖਿ ਭਏ ਉਦਮਾਤੇ ਹਰਿ ਹਰਿ ਕਬਹੁ ਨ ਗਾਏ ॥੨॥ maaeaa mad chaakh bhe udamaate har har kabahu na gaae |2|

23

ਇਹ ਬਿਧਿ ਖੋਜੀ ਬਹੁ ਪਰਕਾਰਾ ਬਿਨੁ ਸੰਤਨ ਨਹੀ ਪਾਏ ॥ eih bidh khojee bahu parakaaraa bin santan nahee paae |

24

ਤੁਮ ਦਾਤਾਰ ਵਡੇ ਪ੍ਰਭ ਸੰਮ੍ਰਥ ਮਾਗਨ ਕਉ ਦਾਨੁ ਆਏ ॥੩॥ tum daataar vadde prabh samrath maagan kau daan aae |3|

25

ਤਿਆਗਿਓ ਸਗਲਾ ਮਾਨੁ ਮਹਤਾ ਦਾਸ ਰੇਣ ਸਰਣਾਏ ॥ tiaagio sagalaa maan mahataa daas ren saranaae |

26

ਕਹੁ ਨਾਨਕ ਹਰਿ ਮਿਲਿ ਭਏ ਏਕੈ ਮਹਾ ਅਨੰਦ ਸੁਖ ਪਾਏ ॥੪॥੩॥ kahu naanak har mil bhe ekai mahaa anand sukh paae |4|3|

27

ਮਾਰੂ ਮਹਲਾ ੫ ॥ maaroo mahalaa 5 |

28

ਕਵਨ ਥਾਨ ਧੀਰਿਓ ਹੈ ਨਾਮਾ ਕਵਨ ਬਸਤੁ ਅਹੰਕਾਰਾ ॥ kavan thaan dheerio hai naamaa kavan basat ahankaaraa |

29

ਕਵਨ ਚਿਹਨ ਸੁਨਿ ਊਪਰਿ ਛੋਹਿਓ ਮੁਖ ਤੇ ਸੁਨਿ ਕਰਿ ਗਾਰਾ ॥੧॥ kavan chihan sun aoopar chhohio mukh te sun kar gaaraa |1|

30

ਸੁਨਹੁ ਰੇ ਤੂ ਕਉਨੁ ਕਹਾ ਤੇ ਆਇਓ ॥ sunahu re too kaun kahaa te aaeo |

31

ਏਤੀ ਨ ਜਾਨਉ ਕੇਤੀਕ ਮੁਦਤਿ ਚਲਤੇ ਖਬਰਿ ਨ ਪਾਇਓ ॥੧॥ ਰਹਾਉ ॥ etee na jaanau keteek mudat chalate khabar na paaeo |1| rahaau |

32

ਸਹਨ ਸੀਲ ਪਵਨ ਅਰੁ ਪਾਣੀ ਬਸੁਧਾ ਖਿਮਾ ਨਿਭਰਾਤੇ ॥ sehan seel pavan ar paanee basudhaa khimaa nibharaate |

33

ਪੰਚ ਤਤ ਮਿਲਿ ਭਇਓ ਸੰਜੋਗਾ ਇਨ ਮਹਿ ਕਵਨ ਦੁਰਾਤੇ ॥੨॥ panch tat mil bheo sanjogaa in meh kavan duraate |2|

34

ਜਿਨਿ ਰਚਿ ਰਚਿਆ ਪੁਰਖਿ ਬਿਧਾਤੈ ਨਾਲੇ ਹਉਮੈ ਪਾਈ ॥ jin rach rachiaa purakh bidhaatai naale haumai paaee |

35

ਜਨਮ ਮਰਣੁ ਉਸ ਹੀ ਕਉ ਹੈ ਰੇ ਓਹਾ ਆਵੈ ਜਾਈ ॥੩॥ janam maran us hee kau hai re ohaa aavai jaaee |3|

36

ਬਰਨੁ ਚਿਹਨੁ ਨਾਹੀ ਕਿਛੁ ਰਚਨਾ ਮਿਥਿਆ ਸਗਲ ਪਸਾਰਾ ॥ baran chihan naahee kichh rachanaa mithiaa sagal pasaaraa |

37

ਭਣਤਿ ਨਾਨਕੁ ਜਬ ਖੇਲੁ ਉਝਾਰੈ ਤਬ ਏਕੈ ਏਕੰਕਾਰਾ ॥੪॥੪॥ bhanat naanak jab khel ujhaarai tab ekai ekankaaraa |4|4|

Original Gurmukhi with romanized transliteration, via the GurbaniNow API. An English translation will be added once a cleared translation is available.